Tuesday, October 27, 2026

ਡੀ.ਏ.ਵੀ ਪਬਲਿਕ ਸਕੂਲ ਅਧਿਆਪਕਾ ਮਿਸ ਪ੍ਰਿਅੰਕਾ ਸ਼਼ਰਮਾ ਦਾ ਸਨਮਾਨ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਲਈ ਇਹ ਬੜੇ ਹੀ ਫਖ਼ਰ ਦੀ ਗੱਲ ਹੈ ਕਿ ਸਕੂਲ ਦੇ PPN1109201811ਹੋਣਹਾਰ ਫਾਈਨ ਆਰਟਸ ਦੇ ਅਧਿਆਪਕ ਮਿਸ ਪ੍ਰਿਅੰਕਾ ਸ਼ਰਮਾ ਨੂੰ ਅਧਿਆਪਕ ਦਿਵਸ ਅਤੇੇ ਪਦਮਸ਼੍ਰੀ ਜੀ.ਐਸ ਠਾਕਰ ਸਿੰਘ ਦੇ ਜਨਮ ਦਿਨ `ਤੇ ਸਨਮਾਨਿਤ ਕੀਤਾ ਗਿਆ।ਇਹ ਸ਼ਾਨਾਮੱਤਾ ਐਵਾਰਡ ਉਨਾਂ ਦੀਆਂ ਅਕਾਦਮਿਕ ਅਤੇ ਫਾਈਨ ਆਰਟਸ ਦੇ ਖੇਤਰ ਵਿੱਚ ਕੀਤੀਆਂ ਸ਼ਾਨਦਾਰ ਸੇਵਾਵਾਂ ਬਦਲੇ ਦਿੱਤਾ ਗਿਆ।ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਅਧਿਆਪਕਾ ਨੂੰ ਵਧਾਈ ਦਿੱਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਦੀ ਤਾਰੀਫ ਕਰਦਿਆਂ ਆਪਣੀਆਂ ਸ਼ੁੱਭ-ਕਾਮਨਾਵਾਂ ਦਿੱਤੀਆਂ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply