ਭੀਖੀ, 16 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ (ਅ) ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਜਿੰਦਰ ਸਿੰਘ
ਜਵਾਹਰਕੇ, ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਬਾਬਾ ਲਾਲ ਸਿੰਘ ਭੀਖੀ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ `ਚ ਜਿਲਾ ਮਾਨਸਾ ਤੋ 18ਵਾਂ ਜਥਾ ਇਨਸਾਫ ਮੋਰਚੇ ਵਿੱਚ ਸ਼ਸਾਮਲ ਹੋਣ ਲਈ ਗੁਰਦੁਆਰਾ ਸਹਿਬ ਮਾਨਸਾ ਕੈਂਚੀਆਂ ਤੋਂ ਬਰਗਾੜੀ ਲਈ ਰਵਾਨਾ ਹੋਇਆ ਹੈ।ਇਸ ਸਮੇਂ ਸਰਬਜੀਤ ਸਿੰਘ, ਮੱਖਣ ਸਿੰਘ ਖੀਵਾ, ਜਗਿੰਦਰ ਸਿੰਘ ਬੋਹਾ, ਕਿਸਾਨ ਵਿੰਗ ਜਿਲਾ ਪ੍ਰਧਾਨ ਮੇਜਰ ਸਿੰਘ ਅਕਲੀਆਂ ਕਿਸਾਨ ਵਿੰਗ, ਲਵਪ੍ਰੀਤ ਸਿੰਘ ਪ੍ਰਧਾਨ ਯੂਥ ਵਿੰਗ, ਇੰਦਰਜੀਤ ਸਿੰਘ ਮੁਨਸ਼ੀ, ਮਹਿੰਦਰ ਸਿੰਘ ਬੁਰਜ਼ ਹਰੀ, ਅਮਨਦੀਪ ਸਿੰਘ, ਗੁਰਦੀਪ ਸਿੰਘ, ਮੇਜਰ ਅਕਲੀਆਂ ਅਤੇ ਸੁਖਜੀਤ ਕੋਰ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media