ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਈ ਮਨਜੀਤ ਸਿੰਘ ਗੋਬਿੰਦਪੁਰੀ, ਜੋ ਬੀਤੇ
ਦਿਨੀਂ ਸਦੀਵੀ ਵਿਛੋੜਾ ਦੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ, ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ਸ਼ਨੀਵਾਰ 22 ਸਤੰਬਰ ਦੁਪਹਿਰ ਬਾਅਦ 12.00 ਵਜੇ ਤੋਂ 1.00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਬੀ ਬਲਾਕ ਕਾਲਕਾਜੀ ਵਿਖੇ ਹੋਵੇਗੀ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media