
ਅਮ੍ਰਿਤਸਰ, 23 ਅਗਸਤ (ਪਤਰ ਪ੍ਰੇਰਕ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਲੀ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਪ੍ਰਿੰਸੀਪਲ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸਰਬ ਸੰਮਤੀ ਨਾਲ ਚੇਅਰਪਰਸਨ ਮਿਲਖਾ ਸਿੰਘ ਕੋਹਾਲੀ, ਉਪ ਚੇਅਰਪਰਸਨ ਧਰਵਿੰਦਰ ਸਿੰਘ ਔਲਖ, ਸੈਕਟਰੀ ਮਾਸਟਰ ਸੁਖਵਿੰਦਰ ਸਿੰਘ ਤੋਂ ਇਲਾਵਾ ਸਵਿੰਦਰ ਸਿੰਘ , ਅਰਜਨ ਸਿੰਘ ਬਾਬਾ, ਰਾਜਵਿੰਦਰ ਕੌਰ, ਬਲਬੀਰ ਕੌਰ, ਪਲਵਿੰਦਰ ਕੌਰ, ਬਲਜੀਤ ਕੌਰ, ਸ਼ਰਬਜੀਤ ਕੌਰ, ਸਰਪੰਚ ਮਨਜਿੰਦਰ ਕੌਰ,ਪਰਮਜੀਤ ਕੌਰ ਪੰਚ, ਮਾਸਟਰ ਗਰੀਸ਼ ਕੁਮਾਰ ਅਤੇ ਵਿਦਿਆਰਥੀ ਪ੍ਰਿੰਸਪਾਲ ਸਿੰਘ ਦੀ ਮੈਂਬਰਾਂ ਵਜੋਂ ਚੋਣ ਕੀਤੀ ਗਈ ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media