Wednesday, September 30, 2026

ਭੀਖੀ ਤੋਂ ਬਰਗਾੜੀ ਲਈ 20ਵਾਂ ਜਥਾ ਹੋਇਆ ਰਵਾਨਾ

ਭੀਖੀ, 25 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਬਾਬਾ ਲਾਲ ਸਿੰਘ ਭੀਖੀ ਮੀਰੀ ਪੀਰੀ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਭੀਖੀ ਤੋ 20ਵਾਂ PPN2509201810ਜਥਾ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਗੁਰਦੁਆਰਾ ਸਹਿਬ ਭੀਖੀ ਤੋਂ ਬਰਗਾੜੀ ਲਈ ਰਵਾਨਾ ਹੋਇਆ ਹੈ।ਇਸ ਸਮੇਂ ਦਰਸ਼ਨ ਸੰਘ, ਲਾਲ ਸੰਘ, ਰਣਜੀਤ ਸਿੰਘ ਅਤੇ ਕਾਲਾ ਸਿੰਘ ਆਦਿ ਮੌਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply