ਭੀਖੀ, 25 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਵਿੱਕੀ ਜ਼ਿੰਦਲ ਪੁੱਤਰ ਰਾਜ ਕੁਮਾਰ ਜ਼ਿੰਦਲ ਹਰਗੋਬਿੰਦ ਇਲੈਕਟਰਾਨਿਕਸ ਭੀਖੀ ਵੱਲੋਂ ਬੀਤੇ ਦਿਨੀ
ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ (ਮਾਨਸਾ) ਦੇ ਜਰੂਰਤਮਂਦ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ।ਪ੍ਰਿੰਸੀਪਲ ਡਾ. ਰੁਪੇਸ਼ ਨੇ ਇਸ ਸਹਿਯੋਗ ਲਈ ਇਸ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿੰਦਲ ਪਰਿਵਾਰ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਹਮੇਸ਼ਾਂ ਤਿਆਰ ਰਹਿੰਦਾ ਹੈ।ਇਸ ਮੌਕੇ ਸਕੂਲ ਦੇ ਚੇਅਰਮੈਨ ਨਿਰਮਲ ਸਿੰਘ ਅਤੇ ਅਧਿਆਪਕ ਹਾਜਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media