ਨਵੀਂ ਦਿੱਲੀ, 23 ਅਗਸਤ ( ਅੰਮ੍ਰਿਤ ਲਾਲ ਮੰਨਣ) – ਕਾਲਕਾ ਜੀ ਹਲਕੇ ਤੋ ਵਿਧਾਇਕ ਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਸ. ਹਰਮੀਤ ਸਿੰਘ ਕਾਲਕਾ ਨੂੰ ਉਹਨਾ ਦੇ ਜਨਮ ਦਿਨ ‘ਤੇ ਸੁੱਭ ਇਛਾਵਾ ਭੇਟ ਕਰਦੇ ਹੋਏ ਕਮੇਟੀ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ ਅਤੇ ਧਰਮ ਪ੍ਰਚਾਰ ਮੁੱਖੀ ਸ. ਪਰਮਜੀਤ ਸਿੰਘ ਰਾਣਾ, ਨਾਲ ਹਨ ਕਮੇਟੀ ਮੈਂਬਰ ਸ. ਕੁਲਵੰਤ ਸਿੰਘ ਬਾਠ, ਸ. ਦਰਸ਼ਨ ਸਿੰਘ ਤੇ ਅਕਾਲੀ ਆਗੂ ਸ. ਸੁਰਿੰਦਰਪਾਲ ਸਿੰਘ ਓਬਰਾਏ, ਸ. ਵਿਕਰਮ ਸਿੰਘ ਅਤੇ ਸ. ਗੁਰਦੀਪ ਸਿੰਘ ਬਿੱਟੂ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …