ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਣਾ ਨੇਹੀਆ ਵਾਲਾ ਵਿਖੇ ਮੁਕੱਦਮਾ ਨੰਬਰ 125 ਮਿਤੀ 27.09.18 61/1/14 ਐਕਸਾਈਜ
ਐਕਟ ਅਧੀਨ ਹੋਲਦਾਰ ਲਵਜੀਤ ਸਿੰਘ ਨੇ ਪੁਲਿਸ ਪਾਰਟੀ ਨਾਲ ਨਾਕਾ ਬੰਦੀ ਦੋਰਾਨ ਪਰਮਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਨੇਹੀਆ ਵਾਲਾ, ਹਨੀ ਪੁੱਤਰ ਕੁਲਵੰਤ ਸਿੰਘ ਵਾਸੀ ਗੋਨਿਆਣਾ ਮੰਡੀ ਨੂੰ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਿੰਮਤ ਸੰਤਰਾ ਚੰਡੀਗੜ ਤੋਂ ਲਿਆ ਰਹੇ ਸਨ ਕਿ ਪਿੰਡ ਭੋਖੜਾ ਤੋਂ ਬਰਾਮਦਗੀ ਕੀਤੀ ਹੈ।ਦੋਸ਼ੀ ਪਰਮਜੀਤ ਸਿੰਘ ਨੂੰ ਥਾਣੇ ਹਵਾਲਾਤ ਬੰਦ ਕੀਤਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media