Saturday, October 10, 2026

ਦੇਸ਼ੀ ਸ਼ਰਾਬ ਦੀਆਂ ਬੋਤਲਾਂ ਸਮੇਤ ਇੱਕ ਗ੍ਰਿਫਤਾਰ

ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਣਾ ਕੋਟਫੱਤਾ ਦੇ ਸਹਾਇਕ ਥਾਣੇਦਾਰ ਹਰਿੰਦਰ ਸਿੰਘ ਸੀ.ਆਈ.ਏ-2 ਨੇ ਮੁਕੱਦਮਾ ਨੰਬਰ 87 PPN2809201826ਮਿਤੀ 27.09.18 61/1/14 ਐਕਸਾਈਜ ਐਕਟ ਅਧੀਨ ਦਰਜ ਕਰਕੇ  ਸਤਪਾਲ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਚਨਾਰਥਲ ਨੂੰ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਫਸਟ ਚੁਆਇਸ ਹਰਿਆਣਾ ਨਾਕੇਬੰਦੀ ਦੋਰਾਨ ਪਿੰਡ ਚਨਾਰਥਲ ਤੋਂ ਬਰਾਮਦਗੀ ਕਰਕੇ ਗ੍ਰਿਫਤਾਰ ਕਰ ਲਿਆ ਅਤੇ ਦੋਸ਼ੀ ਨੂੰ ਬੰਦ ਹਵਾਲਾਤ ਥਾਣਾ ਕੀਤਾ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply