Saturday, November 14, 2026

ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਲਗਾਇਆ ਫ੍ਰੀ ਆਯੂਰਵੈਦਿਕ ਮੈਡੀਕਲ ਕੈਂਪ

ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼ਹੀਦ ਏ ਆਜ਼ਮ ਸ੍ਰ. ਭਗਤ ਸਿੰਘ ਜੀ ਦੇ ਜਨਮ ਦਿਹਾੜੇ `ਤੇ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਫ੍ਰੀ PPN3009201811ਆਯੂਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੌਰਾਨ ਡਾਕਟਰ ਵਿਸ਼ਵਜੀਤ ਸਿੰਘ ਖੰਡਾ ਨੇ  ਬੰਦੀ  ਕੈਦੀਆਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ।ਕਾਫੀ ਗਿਣਤੀ `ਚ ਬੰਦੀ ਕੈਦੀਆਂ ਨੇ ਆਪਣਾ ਇਲਾਜ ਕਰਵਾਇਆ।
 

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …

Leave a Reply