ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੁਲਿਸ ਵਿਭਾਗ ਵਿੱਚ ਮਿਲੀ ਤਰੱਕੀ ਉਪਰੰਤ ਏ.ਐਸ.ਆਈ ਬਣੇ ਜੈਲ ਸਿੰਘ ਨੂੰ ਸਟਾਰ ਲਾਉਂਦੇ ਹੋਏ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਸ੍ਰੀ ਵਾਸਤਵ ਆਈ.ਪੀ.ਐਸ ਅਤੇ ਪੀ.ਏ ਮਹਿੰਦਰਪਾਲ ਸਿੰਘ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media