Friday, November 13, 2026

ਚਾਟੀਵਿੰਡ ਗੇਟ ਤੋਂ ਸੁਲਤਾਨਵਿੰਡ ਗੇਟ ਤੱਕ ਅਰੰਭ ਕੀਤੀ ਸਫਾਈ ਮੁਹਿੰਮ

PPN0710201814ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗੁਰਦੁਆਰਾ ਸ਼ਹੀਦ ਗੰਜ਼ ਸੇਵਕ ਸਭਾ ਜੋੜੇ ਘਰ ਦੀ ਸਮੂਹ ਸੰਗਤ ਵਲੋਂ ਚਾਟੀਵਿੰਡ ਗੇਟ ਤੋਂ ਲੈ ਕੇ ਸੁਲਤਾਨਵਿੰਡ ਗੇਟ ਤੱਕ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ, ਜੋ ਕਿ 26 ਅਕਤੂਬਰ ਤੱਕ ਰੋਜਾਨਾ ਸ਼ਾਮ 4.00 ਵਲੋਂ 6.00 ਵਜੇ ਤੱਕ ਜਾਰੀ ਰਹੇਗੀ।ਇਸ ਸਮੇਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ  ਦੇ ਐਡੀਸ਼ਨਲ ਮੈਨੇਜਰ ਸੁਖਬੀਰ ਸਿੰਘ, ਬਾਬਾ ਸੁੱਖਾ ਸਿੰਘ ਭੂਰੀਵਾਲੇ, ਜੋੜਾ ਘਰ ਸੇਵਕ ਸਭਾ ਦੇ ਨਵਤੇਜ ਸਿੰਘ ਕਲਕੱਤਾ, ਭੁਪਿੰਦਰ ਸਿੰਘ ਗੁਲਸ਼ਨ, ਪਰਮਗੀਤ ਸਿੰਘ, ਗੁਰਿੰਦਰ ਸਿੰਘ, ਹਰਪਾਲ ਸਿੰਘ, ਜਸਪਾਲ ਸਿੰਘ ਅਤੇ ਹੋਰ ਸ਼ਰਧਾਲੂ ਮੌਜੂਦ ਸਨ।

Check Also

ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …

Leave a Reply