ਭੀਖੀ, 9 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰ ਬਦਲਣ ਤੋਂ ਬਾਅਦ ਲੱਗੀਆਂ ਸਟਰੀਟ ਲਾਈਟਾਂ ਨਾਲ ਭੀਖੀ `ਚੋਂ ਲੰਘਦਾ ਰਾਜ ਮਾਰਗ ਮੁੜ ਜਗਮਗਾਉਣ ਲੱਗ ਪਿਆ ਹੈ।20 ਲੱਖ ਰੁਪਏ ਦੀ ਲਾਗਤ ਨਾਲ 53 ਖੰਬਿਆਂ ਤੇ ਲੱਗੀਆਂ ਲਾਈਟਾਂ ਨੇ ਜਿਥੇ ਇਸ ਰਾਜ ਮਾਰਗ ਦੀ ਸੜਕ ਨੂੰ ਰੁਸ਼ਨਾਇਆ ਹੈ, ਉਥੇ ਹੀ ਰਾਹਗੀਰਾਂ ਨੂੰ ਵੀ ਸਮੱਸਿਆਵਾਂ ਤੋਂ ਨਿਜਾਤ ਦਿਵਾਏਗਾ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media