Tuesday, July 28, 2026

ਬਲਵਿੰਦਰ ਸਿੰਘ (ਕਾਕਾ ਕੋਚ) ਨਗਰ ਕੌਂਸਲ ਬੁੱਢਲਾਡਾ ਦੇ ਨਵੇਂ ਪ੍ਰਧਾਨ ਬਣੇ

PPN1810201802ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਨਗਰ ਕੌਂਸਲ ਦੇ ਦਫ਼ਤਰ ਵਿਖੇ ਐਸ.ਡੀ.ਐਮ ਬੁਢਲਾਡਾ ਆਦਿਤਿਆ ਅਚਾਲਵਾਲ ਦੀ ਦੇਖ-ਰੇਖ ਹੇਠ ਹੋਈ ਪ੍ਰਧਾਨਗੀ ਦੀ ਚੋਣ ਵਿੱਚ ਵਾਰਡ ਨੰਬਰ 8 ਤੋਂ ਕੌਂਸਲਰ ਬਲਵਿੰਦਰ ਸਿੰਘ (ਕਾਕਾ ਕੋਚ) ਨੂੰ ਨਗਰ ਕੌਂਸਲ ਬੁੱਢਲਾਡਾ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply