Sunday, August 30, 2026

ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ `ਚ ਸਿੱਖ ਔਰਤਾਂ ਨੂੰ ਹੈਲਮੈਟ ਪਾਉਣ ਜਾਂ ਨਾ ਪਾਉਣ ਦੀ ਛੋਟ

ਨਵੀਂ ਦਿੱਲੀ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰਾਲਾ (ਐਮ.ਐਚ.ਏ) ਨੇ ਕੇਂਦਰ ਸ਼ਾਸਿਤ ਪ੍ਰਦੇਸ਼ (ਯੂ.ਟੀ) ਚੰਡੀਗੜ੍ਹ ਪ੍ਰਸ਼ਾਸਨ ਨੂੰ ਸਲਾਹ Helmetਦਿੱਤੀ ਹੈ ਕਿ ਉਹ ਸਿੱਖ ਔਰਤਾਂ, ਜੋ ਕਿ ਦੋ-ਪਹੀਆ ਵਾਹਨ ਉੱਤੇ ਦੋਹਰੀ ਜਾਂ ਇਕਹਿਰੀ ਸਵਾਰੀ ਕਰਦੀਆਂ ਹਨ, ਦਿੱਲੀ ਦੀ ਰਵਾਇਤ ਅਨੁਸਾਰ ਹੈਲਮੈਟ ਪਾਉਣ ਜਾਂ ਨਾ ਪਾਉਣ ਦੀ ਛੋਟ ਦਿੱਤੀ ਜਾਵੇ ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply