ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮਿ੍ਰਤਸਰ ਸ੍ਰੀ
ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਪਾਬੰਦੀ ਦਾ ਹੁਕਮ 16 ਦਸੰਬਰ 2018 ਤੱਕ ਲਾਗੂ ਰਹੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media