Thursday, October 1, 2026

ਮੁੱਖ ਮੰਤਰੀ ਵਲੋਂ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ 5-5 ਲੱਖ ਦਾ ਮੁਆਵਜ਼ਾ

PPN1910201806ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿੱਚ ਵਾਪਰੇ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਅਤੇ ਜਖਮੀਆਂ ਦੇ ਮੁਫਤ ਇਲਾਜ਼ ਦਾ ਐਲਾਨ ਕੀਤਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply