Friday, August 7, 2026

ਪ੍ਰਧਾਨ ਮੰਤਰੀ ਮੋਦੀ ਨੇ ਅੰਮ੍ਰਿਤਸਰ ਰੇਲ ਹਾਦਸੇ `ਤੇ ਪ੍ਰਗਟਾਇਆ ਦੁੱਖ

Modi1ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਦੁਸਹਿਰੇ ਦੇ ਪ੍ਰੋਗਰਾਮ ਦੌਰਾਨ ਵਾਪਰੇ ਹਾਦਸੇ `ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply