Thursday, October 1, 2026

ਅੰਮ੍ਰਿਤਸਰ ਹਾਦਸੇ `ਤੇ ਰੇਲ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

PPN1910201807ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੁਸਹਿਰੇ ਦੇ ਤਿਓਹਾਰ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਵੱਡੇ ਰੇਲ ਹਾਦਸੇ `ਤੇ ਰੇਲ ਮੰਤਰੀ ਪਿਊਸ਼ ਗੋਇਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਰੇਲ ਵਿਭਾਗ ਵਲੋਂ ਬਚਾਅ ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply