ਬਟਾਲਾ, 20 ਅਕਤੂਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਲੋਕ ਭਲਾਈ ਸੇਵਾ ਸੁਸਾਇਟੀ ਪੰਜਾਬ ਦੇ ਮਾਝਾ ਜੋਨ ਪ੍ਰਧਾਨ ਸੁਖਵਿੰਦਰ ਸਿੰਘ ਉਮਰਪੁਰਾ ਨੇ ਅੰਮ੍ਰਿਤਸਰ ਵਿਚ ਵਾਪਰੇ ਰੇਲ ਹਾਦਸੇ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਸੁਸਇਟੀ ਦੇ ਪੰਜਾਬ ਪ੍ਰਧਾਨ ਕਾਬਲ ਸਿੰਘ ਕਾਹਲੋ ਤੇ ਹੋਰ ਅਹੁੱਦੇਦਾਰ ਜਲਦ ਪੀੜਤ ਪਰਿਵਾਰਾਂ ਨੂੰ ਮਿਲਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media