Friday, September 25, 2026

ਅੰਮ੍ਰਿਤਸਰ ਰੇਲ ਹਾਦਸੇ ਨਮਿਤ ਜ਼ਿਲਾ ਕਾਂਗਰਸ ਕਮੇਟੀ ਵਲੋਂ ਸ਼ੋਕ ਸਭਾ

 ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵਲੋਂ ਅੰਮ੍ਰਿਤਸਰ ਵਿਚ ਵਾਪਰੀ ਬਹੁਤ ਹੀ ਦੁੱਖਦਾਈ ਘਟਨਾ PPN2110201816ਵਿਚ ਜੋ ਰੂਹਾਂ ਸਾਡਾ ਸਾਥ ਛੱਡ ਗਈਆਂ ਉਹਨਾਂ ਦੀ ਆਤਮਾ ਦੀ ਸ਼ਾਂਤੀ ਅਤੇ ਜ਼ਖਮੀਆਂ ਦੇ ਜਲਦ ਠੀਕ ਹੋਣ ਲਈ ਪਰਮਾਤਮਾਂ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਅਮਰੀਕ ਸਿੰਘ ਢਿੱਲੋਂ, ਗੁਰਪ੍ਰੀਤ ਕੌਰ ਗਾਗੋਵਾਲ, ਬਲਵਿੰਦਰ ਨਾਰੰਗ, ਡਾ. ਮਨਜੀਤ ਰਾਣਾ, ਵਨੋਦ ਕੁਮਾਰ ਪ੍ਰਧਾਨ ਨਗਰ ਪੰਚਾਇਤ ਭੀਖੀ, ਆਦਿ ਤੋਂ ਇਲਾਵਾ ਵੱਡੀ ਗਿਣਤੀ `ਚ ਆਗੂ ਤੇ ਵਰਕਰ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply