ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ
ਅਮ੍ਰਿਤਸਰ ’ਚ ਦੁਸਿਹਰੇ ਮੌਕੇ ਵਾਪਰੇ ਰੇਲ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਬਹੁਤ ਦੁੱਖਦਾਈ ਕਰਾਰ ਦਿਤਾ।ਉਹਨਾਂ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਨੂੰ 1-1 ਕਰੋੜ ਰੁਪੈ ਮੁਆਵਜਾ, ਸਰਕਾਰੀ ਨੋਕਰੀਆਂ ਦੇਣ ਅਤੇ ਜਖਮੀਆਂ ਨੂੰ ਵੀ ਯੋਗ ਮੁਆਵਜਾ ਤੇ ਫਰੀ ਇਲਾਜ ਦੀ ਸਰਕਾਰ ਤੋਂ ਮੰਗ ਕੀਤੀ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media