ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ 2018 ਵਿਚ ਹੋਣ
ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਪ੍ਰੀਖਿਆਵਾਂ (ਦੇ ਰੋਲ ਨੰਬਰ ਦੀ ਬਜਾਇ) ਦੀਆਂ ਡੇਟਸ਼ੀਟਾਂ ਯੂਨੀਵਰਸਿਟੀ ਦੀ ਵੈਬਸਾਈਟ :www.gndu.ac.in <http://www.gndu.ac.in/> `ਤੇ ਉਪਲਬਧ ਹਨ। ਪ੍ਰੀਖਿਆਵਾਂ ਦੇ ਰੋਲ ਨੰਬਰ ਵੈਬਸਾਈਟ ‘ਤੇ ਜਲਦ ਹੀ ਅਪਲੋਡ ਕੀਤੇ ਜਾਣਗੇ। ਪ੍ਰੀਖਿਆਰਥੀਆਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਡੇਟਸ਼ੀਟ ਸਬੰਧੀ ਉਹ ਅਪਡੇਟਡ ਜਾਣਕਾਰੀ ਲਈ ਸਮੇਂ ਸਮੇਂ ਯੂਨੀਵਰਸਿਟੀ ਵੈਬਸਾਈਟ ਵੀ ਚੈਕ ਕਰਦੇ ਰਹਿਣ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media