ਦਿਲੀ, 26 ਫਰਵਰੀ (ਪੰਜਾਬ ਪੋਸਟ ਬਿਊਰੋ)- ਪਟੀਸ਼ਨ ਦੇ ਨਿਪਟਾਰੇ ਤੱਕ ਪ੍ਰੋ, ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਉਨਾਂ ਦੀ ਸਿਹਤ ਖਰਾਬ ਹੈ। । ਇਸ ਸਬੰਧੀ ਕੇਂਦਰ ਸਰਕਾਰ ਨੇ ਮਾਨਯੋਗ ਅਦਾਲਤ ਪਾਸੋਂ 14ਦਿਨਾਂ ਦਾ ਸਮਾਂ ਲਿਆ ਹੈ । ਪ੍ਰੋ. ਭੁੱਲਰ ਮਾਮਲੇ ਦੀ ਅਗਲੀ ਸੁਣਵਾਈ 10 ਮਾਰਚ ਨੂੰ ਹੋਵੇਗੀ।