Friday, September 4, 2026

ਰਾਸ਼ਟਰਪਤੀ ਵਲੋਂ ਸਰਦਾਰ ਵਲਭ ਭਾਈ ਪਟੇਲ ਦੀ ਜਯੰਤੀ ਮੌਕੇ ਪੁਸ਼ਪਾਂਜਲੀ ਅਰਪਿਤ

ਦਿੱਲੀ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਮੌਕੇ ’ਤੇ ਅੱਜ PPN3110201801ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸਰਦਾਰ ਵੱਲਭਭਾਈ ਪਟੇਲ ਦੀ ਤਸਵੀਰ ਦੇ ਸਾਹਮਣੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਪੁਸ਼ਪ ਅਰਪਿਤ ਕੀਤੇ।ਰਾਸ਼ਟਰਪਤੀ ਨਵੀਂ ਦਿੱਲੀ ਸਥਿਤ ਪਟੇਲ ਚੌਕ ਗਏ ਅਤੇ ਸਰਦਾਰ ਵਲਭਭਾਈ ਪਟੇਲ ਦੀ ਮੂਰਤੀ `ਤੇ ਪੁਸ਼ਪਾਂਜਲੀ ਅਰਪਿਤ ਕਰਨ ਵਿੱਚ ਰਾਸ਼ਟਰ ਦੀ ਅਗਵਾਈ ਕੀਤੀ। 

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …

Leave a Reply