Friday, September 4, 2026

ਪ੍ਰਿੰ. ਤਾਂਘੀ ਨੂੰ ਪੰਜਾਬੀ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਮੈਂਬਰ ਵਜੋਂ ਨਿਯੁੱਕਤੀ `ਤੇ ਵਧਾਈ

ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਤਾਂਘੀ ਨੂੰ ਪੰਜਾਬੀ PPN0511201807ਯੂਨੀਵਰਸਿਟੀ ਵਲੋਂ ਸੈਨੇਟ ਅਤੇ ਸਿੰਡੀਕੇਟ ਦੇ ਮੈਂਬਰ ਵਜੋਂ ਨਿਯੁੱਕਤ ਕੀਤਾ ਗਿਆ ਹੈ।ਇਸ ਪ੍ਰਾਪਤੀ ਲਈ ਕਾਲਜ ਕਮੇਟੀ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਉਪ ਪ੍ਰਧਾਨ ਪ੍ਰਮੋਦ ਮਹੇਸ਼ਵਰੀ ਤੇ ਕਾਲਜ ਸਕੱਤਰ ਚੰਦਰ ਸੇਖ਼ਰ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਸੀਪਲ ਤਾਂਘੀ ਨੂੰ ਸ਼ੁਭ ਇੱਛਾਵਾਂ ਦਿੱਤੀਆਂ।ਇਸ ਮੌਕੇ ਕਾਲਜ ਸਟਾਫ਼ ਵਲੋਂ ਵੀ ਖੁਸ਼ੀ ਪ੍ਰਗਟ ਕੀਤੀ ਗਈ।
 

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …

Leave a Reply