Monday, July 27, 2026

ਗ੍ਰੇਸ ਪਬਲਿਕ ਸਕੂਲ `ਚ ਲੱਗਾ ਕੈਰੀਅਰ ਸਬੰਧੀ ਸੈਮੀਨਾਰ

ਜੰਡਿਆਲਾ ਗੁਰੂ, 6 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗੇ੍ਸ ਪਬਲਿਕ ਸੀ.ਸੈਕੰ ਸਕੂਲ ਵਿਖੇ  ਲਵਲੀ ਪੋ੍ਫੈਸ਼ਨਲ ਯੂਨੀਵਰਸਿਟੀ ਵਲੋ ਇਕ PPN0611201806ਸੈਮੀਨਾਰ ਲਗਾਇਆ ਗਿਆ।ਜਿਸ ਦੌਰਾਨ ਮਾਹਿਰਾਂ ਨੇ ਬੱਚਿਆਂ ਨੂੰ ਬਾਰ੍ਹਵੀ ਜਮਾਤ ਤੋ ਬਾਅਦ ਆਪਣੇ ਭਵਿੱਖ ਦੀ ਸਹੀ ਚੋਣ ਬਾਰੇ ਦੱਸਿਆ ਅਤੇ ਉਹਨਾਂ ਦੇ ਵਿਸ਼ਿਆਂ ਨਾਲ ਸੰਬੰਧਿਤ ਚੱਲ ਰਹੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ।ਲਵਲੀ ਪੋ੍ਫੈਸ਼ਨਲ ਯੂਨੀਵਰਸਿਟੀ ਦੇ ਅਫਸਰ ਵਰੁਣ ਨਾਇਰ ਦੇ ਨਾਲ ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਵੀ ਮੋਜੂਦ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply