Tuesday, October 13, 2026

ਦੀਵਾਲੀ ਦੀ ਰਾਤ 10.00 ਵਜੇ ਤੋਂ ਬਾਅਦ ਪਟਾਕੇ ਚਲਾਏ ਜਾਣ `ਤੇ ਪਾਬੰਦੀ ਲਾਗੂ

Amrik S Pawar DCPਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਇਲਾਕੇ ਵਿੱਚ ਉੱਚ ਅਦਾਲਤ ਦੇ ਫੈਸਲੇ ਅਨੁਸਾਰ ਪਟਾਖੇ ਕੇਵਲ ਰਾਤ 8.00 ਵਜੇ ਤੋਂ 10.00 ਵਜੇ ਤੱਕ ਹੀ ਚਲਾਉਣ ਦੀ ਆਗਿਆ ਹੋਵੇਗੀ ਅਤੇ ਹੋਰ ਕਿਸੇ ਵੀ ਸਮੇਂ ਜਾਂ ਕਿਸੇ ਹੋਰ ਦਿਨ ਪਟਾਕੇ ਚਲਾਉਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।ਇਹ ਹੁਕਮ 7 ਨਵੰਬਰ 2018 ਤੋਂ ਅਗਲੇ  ਹੁਕਮਾਂ ਤੱਕ ਲਾਗੂ ਰਹੇਗਾ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply