Friday, October 2, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਸੁਖਬੀਰ ਬਾਦਲ ਨੂੰ ਸੌਂਪੇ ਅਧਿਕਾਰ

ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ-  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਕਾਲੀ ਦਲ ਬਾਦਲ ਨਾਲ ਸਬੰਧਤ PPN1211201809ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੀਟਿੰਗ ਲਈ ਗਈ।ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ 13 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਦੇ ਸਾਰੇ ਅਧਿਕਾਰ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply