ਬਠਿੰਡਾ, 13 ਨਵਬੰਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਣਾ ਥਰਮਲ ‘ਚ ਦਰਜ ਮੁਕੱਦਮਾ ਨੰਬਰ 109 ਮਿਤੀ 07.11.18 ਆਈ.ਪੀ.ਸੀ ਐਕਟ
457,380,511,27 ਅਧੀਨ ਸਹਾਇਕ ਥਾਣੇਦਾਰ ਸੋਹਣ ਸਿੰਘ ਵਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਵਿਜੈ ਉਰਫ਼ ਸੋਨੂੰ ਪੁੱਤਰ ਛੱਜੂ ਰਾਮ ਵਾਸੀ ਖੇਤਾ ਸਿੰਘ ਬਸਤੀ ਬਠਿੰਡਾ, ਗੋਪਾਲ ਕ੍ਰਿਸ਼ਨ ਉਰਫ਼ ਅਜੈ ਪੁਤਰ ਸੋਹਣ ਲਾਲ ਵਾਸੀ ਏਕਤਾ ਨਗਰ ਨਵੀਂ ਮੰਡੀ ਡੱਬਵਾਲੀ ਜਿਲ੍ਹਾ ਸਿਰਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਇਥੇ ਜ਼ਿਕਰਯੋਗ ਹੈ ਕਿ 06/7.11.18 ਦੀ ਰਾਤ ਨੂੰ ਥਰਮਲ ਕਲੋਨੀ ਬਠਿੰਡਾ ਵਿੱਚ ਲੱਗੇ ਐਸ.ਬੀ.ਆਈ ਬੈਂਕ ਦੇ ਏ.ਟੀ.ਐਮ ਨੂੰ ਤੋੜਣ ਅਤੇ ਨਗਦੀ ਚੋਰੀ ਕਰਨ ਦੀ ਕੋਸਿਸ਼ ਕੀਤੀ ਸੀ, ਲੇਕਿਨ ਕਾਮਯਾਬ ਨਹੀ ਹੋ ਸਕੇ ਸੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media