ਜੰਡਿਆਲਾ ਗੁਰੂ, 14 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀ. ਸੈਕੰ. ਸਕੂਲ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਭਾਸ਼ਣ, ਕਵਿਤਾਵਾਂ ਅਤੇ ਭੰਗੜਾ ਪੇਸ਼ ਕੀਤਾ ਗਿਆ।ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਦੀਪ ਕੋਰ ਰੰਧਾਵਾ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀ ਮਹਤੱਤਾ ਦੱਸੀ ਅਤੇ ਸਕੂਲ ਦੇ ਬੱਚਿਆਂ ਨੂੰ ਤੋਹਫੇ ਵੀ ਦਿੱਤੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media