ਧੂਰੀ, 17 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਧੂਰੀ ਦੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਲੰਘੇ
ਦਿਨੀ ਸ੍ਰੋਮਣੀ ਗੁਰੂਦੁਆਰਾ ਪ੍ਹਬੰਧਕ ਕੇਮਟੀ ਦੀ ਅੰਤ੍ਰਿੰਗ ਕਮੇਟੀ ਦਾ ਮੈਂਬਰ ਨਿਯੁੱਕਤ ਕੀਤੇ ਜਾਣ ਉਪਰੰਤ ਸਿਟੀ ਲਾਈਟ ਕਲੱਬ ਵਲੋਂ ਪ੍ਰਧਾਨ ਸੁਰਿੰਦਰ ਪਾਲ ਸਿੰਘ ਨੀਟਾ ਦੀ ਅਗਵਾਈ ਹੇਠ ਭੁਪਿੰਦਰ ਸਿੰਘ ਭਲਵਾਨ ਨੂੰ ਸਨਮਾਨਿਤ ਕੀਤਾ ਗਿਆ।ਇਸ ਮੋਕੇ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਉਹਨਾਂ ਨੂੰ ਜ਼ੋ ਜਿੰਮੇਵਾਰੀ ਸੋਂਪੀ ਗਈ ਹੈ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਸਿੱਖੀ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨਗੇ।ਇਸ ਮੋਕੇ ਅਸ਼ੋਕ ਕੁਮਾਰ ਜੈਨ, ਅਨਿਲ ਕੁਮਾਰ ਟੀਟੂ, ਸੁਰੇਸ਼ ਬਾਂਸਲ, ਮਨਜੀਤ ਸਿੰਘ ਬਖਸ਼ੀ, ਗੁਰਕੰਵਲ ਸਿੰਘ ਕੋਹਲੀ, ਮਿੰਟੂ ਅੋਲਖ, ਸੁਰੇਸ਼ ਕੁਮਾਰ, ਰਵਿੰਦਰ ਕੋਹਲੀ ਅਤੇ ਮਨੋਜ਼ ਕੁਮਾਰ ਆਦਿ ਹਾਜਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media