Monday, August 31, 2026

ਜਿਲਾ ਮਾਨਸਾ ਤੋਂ 19 ਨਵੰਬਰ ਨੂੰ 28ਵਾਂ ਜੱਥਾ ਬਰਗਾੜੀ ਲਈ ਹੋਵੇਗਾ ਰਵਾਨਾ – ਅਤਲਾ

PUNB1801201803ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ (ਅ) ਦੇ ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਮਾਨਸਾ ਜਿਲੇੇ ਤੋਂ 28ਵਾਂ ਜੱਥਾ ਇਨਸਾਫ ਮੋਰਚੇ ਵਿੱਚ ਸਾਮਲ ਹੋਣ ਲਈ 19 ਨਵੰਬਰ ਦਿਨ ਸੋਮਵਾਰ ਸਵੇਰੇ 9.00 ਵਜੇ ਗੁਰਦੁਆਰਾ ਸਾਹਿਬ ਸੰਤ ਬਾਬਾ ਅਤਰ ਸਿੰਘ ਅਤੇ ਸੰਤ ਬਾਬਾ ਲੱਖਾ ਸਿੰਘ ਜੀ ਅਤਲਾ ਕਲਾਂ ਤੋਂ ਬਰਗਾੜੀ ਲਈ ਰਵਾਨਾ ਹੋਵੇਗਾ।
ਇਸ ਸਮੇ ਜਗਿੰਦਰ ਸਿੰਘ ਬੋਹਾ ਜਿਲਾ ਪ੍ਰਧਾਨ ਕਿਸਾਨ ਵਿੰਗ, ਹੈਡ ਗ੍ਰੰਥੀ ਬਾਬਾ ਨਾਜ਼ਰ ਸਿੰਘ ਅਤਲਾ ਕਲਾਂ, ਮੇਜਰ ਸਿੰਘ ਅਕਲੀਆਂ, ਗਮਦੂਰ ਸਿੰਘ ਗੁੜਥੜੀ, ਲਵਪ੍ਰੀਤ ਸਿੰਘ ਅਕਲੀਆ ਪ੍ਰਧਾਨ ਯੂਥ ਵਿੰਗ ਸਰਕਲ ਜੋਗਾ, ਹਾਕਮ ਸਿੰਘ ਪ੍ਰਧਾਨ ਅਤਲਾ ਕਲਾਂ, ਮਿੱਠੂ ਸਿੰਘ ਅਤਲਾ, ਮਹਿੰਦਰ ਸਿੰਘ ਬੁਰਜ ਹਰੀ ਪ੍ਰਧਾਨ ਸਰਕਲ ਖਿਆਲਾ, ਮਿੱਠੂ ਸਿੰਘ ਬੁਰਜ ਹਰੀ, ਮਨਜੀਤ ਸਿੰਘ ਢੈਪਈ ਪ੍ਰਧਾਨ ਸਰਕਲ ਭੀਖੀ, ਬਲਵੰਤ ਸਿੰਘ ਕੋਟੜਾ, ਗੁਰਮੀਤ ਸਿੰਘ ਝੱਬਰ, ਗੁਰਵਿੰਦਰ ਸਿੰਘ ਹੀਰੋ ਕਲਾਂ, ਜਸਵੀਰ ਸਿੰਘ ਮੱਤੀ, ਸੁਖਰਾਜ ਸਿੰਘ ਅਤਲਾ, ਸੁਖਜੀਤ ਕੋਰ ਅਤਲਾ ਆਦਿ ਹਾਜ਼ਰ ਸਨ।

Check Also

ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ ਸੋਲੋ ਪ੍ਰਦਰਸ਼ਨੀ ਦਾ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਉਦਘਾਟਨ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ …

Leave a Reply