Thursday, September 24, 2026

ਅੱਜ ਬਿਜਲੀ ਬੰਦ ਰਹੇਗੀ

PSPCL1ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ- ਕਮਲ ਕਾਂਤ) – ਸਥਾਨਕ ਸਬ ਡਵੀਜ਼ਨ ਦੇ ਜੇ.ਈ ਬਿੱਕਰ ਸਿੰਘ ਨੇ ਦੱਸਿਆ ਕਿ ਭਲਕੇ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਥਾਣਾ ਰੋਡ ਤੇ ਧਲੇਵਾਂ ਰੋਡ, ਢਿੱਲੋਂ ਪੱਤੀ, ਨੈਸ਼ਨਲ ਕਾਲਜ, ਦਫ਼ਤਰ ਸਬ ਤਹਿਸੀਲ ਦੀ ਬਿਜਲੀ ਬੰਦ ਰਹੇਗੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply