Thursday, September 24, 2026

ਐਨ.ਆਈ.ਏ ਟੀਮ ਗ੍ਰਨੇਡ ਹਮਲੇ ਦੀ ਜਾਂਚ ਲਈ ਅੰਮ੍ਰਿਤਸਰ ਪੁੱਜੀ

PUNB1801201824ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜੇ ਪਿੰਡ ਅਦਲੀਵਾਲ ਵਿਖੇ ਅੱਜ ਨਿਰੰਕਾਰੀ ਭਵਨ `ਤੇ ਹੋਏ ਗ੍ਰਨੇਡ ਹਮਲੇ ਦੀ ਜਾਂਚ ਲਈ ਐਨ.ਆਈ.ਏ ਦੀ ਟੀਮ ਪਹੁੰਚਣ ਦੀ ਖਬਰ ਹੈ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply