ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ-2018 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ punjabcollegeadmissions.org <http://punjabcollegeadmissions.org/> `ਤੇ ਮਿਤੀ 14.11.2018 ਤੋਂ ਉਪਲੱਬਧ ਹਨ। ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਉਪਰ ਦਿੱਤੇ ਹੋਏ ;ਜਆ ਤੋਂ ਦਰਮਅ;ਰ਼ਦ ਕਰ ਸਕਦੇ ਹਨ ਅਤੇ ਇਹ ਰੋਲ ਨੰਬਰ/ਹਾਲ ਟਿਕਟ ਹਰ ਵਿਦਿਆਰਥੀ ਪ੍ਰੀਖਿਆ ਕੇਂਦਰ ਵਿਚ ਪ੍ਰਵੇਸ਼ ਹੋਣ ਸਮੇਂ ਆਪਣੇ ਨਾਲ ਜਰੂਰ ਲੈ ਕੇ ਆਉਣ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …