ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਜਾਸਾਂਸੀ ਨੇੜੇ ਨਿਰੰਕਾਰੀ ਭਵਨ ਵਿਖੇ ਕੱਲ ਹੋਏ ਗ੍ਰੇਨੇਡ ਹਮਲੇ ਵਿੱਚ ਮਾਰੇ ਗਏ ਦੋ ਮ੍ਰਿਤਕਾਂ ਸੰਦੀਪ ਸਿੰਘ ਵਾਸੀ ਰਾਜਾਸਾਂਸੀ ਅਤੇ ਕੁਲਦੀਪ ਸਿੰਘ ਬੱਗਣ ਕਲਾਂ ਦਾ ਸਸਕਾਰ ਕਰ ਦਿੱਤਾ ਗਿਆ।ਇਸ ਮੌਕੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਿੱਖਿਆ ਮੰਤਰੀ ਓ.ਪੀ ਸੋਨੀ ਅਤੇ ਵਿਧਾਇਕ ਤਰਸੇਮ ਸਿੰਘ ਡੀ.ਸੀ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਵੀ ਪੰਜਾਬ ਸਰਕਾਰ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media