ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਸਬ ਡਵੀਜ਼ਨ ਦੇ ਜੇ.ਈ ਬਿੱਕਰ ਸਿੰਘ ਨੇ ਦੱਸਿਆ ਕਿ ਪੁਰਾਣੇ ਟਰਾਂਸਫਾਰਮਰਾਂ ਦੀ ਬਦਲੀ ਦੇ ਚੱਲਦਿਆਂ 20.11.2018 ਨੂੰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸ਼ਹਿਰੀ ਫੀਡਰ ਮਾਨਸਾ-ਸੁਨਾਮ ਰੋਡ, ਰਾਮਬਾਗ ਰੋਡ, ਬਰਨਾਲਾ ਰੋਡ ਅਤੇ ਸਮਾਓਂ ਪਿੰਡ ਦੀ ਬਿਜਲੀ ਬੰਦ ਰਹੇਗੀ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media