Thursday, August 27, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਜ਼ਿਲੇ ਪੱਧਰ ਦੀ ਟਾਈਕਵਾਂਡੋ ਚੈਂਪਿਅਨਸ਼ਿਪ ਜਿੱਤੀ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸੁ) ਦੇ ਹੋਣਹਾਰ PPN2011201811ਖਿਡਾਰੀਆਂ ਨੇ ਮਿਲੇਨੀਅਮ ਸਕੂਲ ਵਿਖੇ ਜ਼ਿਲ੍ਹੇ ਪੱਧਰ ਤੇ ਹੋਈ ਟਾਈਕਵਾਂਡੋ ਚੈਂਪਿਅਨਸ਼ਿਪ ਵਿੱਚ ਪਹਿਲੀ ਪੁਜੀਸ਼ਨ ਹਾਸਲ ਕੀਤੀ।ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਉਪਰੋਕਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਕੂਲ ਨੂੰ ਇਨ੍ਹਾਂ ਵਿਦਿਆਰਥੀਆਂ `ਤੇ ਮਾਣ ਹੈ ਜਿਨ੍ਹਾਂ ਨੇ ਵਧੀਆ ਖੇਡ ਦਾ ਮੁਜ਼ਾਹਰਾ ਕਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਪ੍ਰੇਰਣਾ ਦਿੱਤੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply