Wednesday, November 4, 2026

ਨਵਵਿਆਹੀ ਜੋੜੀ – ਵਰਿੰਦਰਪਾਲ ਸਿੰਘ ਤੇ ਰਾਜਵਿੰਦਰ ਕੌਰ ਨੂੰ ਮੁਬਾਰਕਾਂ

WED2111201801ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ- ਖੁਰਮਣੀਆਂ) – ਖ਼ਾਲਸਾ ਕਾਲਜ ਕੰਪਲੈਕਸ ਵਾਸੀ ਸੁਖਬੀਰ ਸਿੰਘ ਖੁਰਮਣੀਆਂ ਦੀ ਸਪੁੱਤਰੀ ਰਾਜਵਿੰਦਰ ਕੌਰ ਦਾ ਸ਼ੁਭ ਆਨੰਦ ਕਾਰਜ਼ ਵਰਿੰਦਰਪਾਲ ਸਿੰਘ ਸਪੁੱਤਰ ਰਣਬੀਰ ਸਿੰਘ ਵਾਸੀ ਸ੍ਰੀ ਗੋਇੰਦਵਾਲ ਸਾਹਿਬ ਨਾਲ ਪੂਰਨ ਗੁਰਮਰਿਆਦਾ ਅਨੁਸਾਰ ਹੋਇਆ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply