Friday, September 25, 2026

ਸਵ: ਸਰਦੂਲ ਸਿੰਘ ਬੰਡਾਲਾ ਦੀ ਯਾਦ `ਚ ਕ੍ਰਿਕਟ ਟੂਰਰਨਾਮੈਂਟ 25 ਨਵੰਬਰ ਨੂੰ

ਜੰਡਿਆਲਾ ਗੁਰੂ, 23 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਤੋਂ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਸਾਬਕਾ Sardul S Bandalaਕੈਬਨਿਟ ਮੰਤਰੀ ਤੇ ਹਲਕਾ ਜੰਡਿਆਲਾ ਗੁਰੂ ਦੇ ਉਘੇ ਕਾਂਗਰਸੀ ਨੇਤਾ ਸਵ: ਸਰਦੂਲ ਸਿੰਘ ਬੰਡਾਲਾ ਦੀ ਯਾਦ ਵਿੱਚ 25 ਨਵੰਬਰ ਐਤਵਾਰ ਤੋਂ ਜੋਤੀਸਰ ਗਰਾਊਂਡ ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੋਂਸਲਰ ਭੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਯੂਥ ਕ੍ਰਿਕਟ ਕਲੱਬ ਜੋਤੀਸਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਟੁਰਨਾਮੈਂਟ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply