ਦਿੱਲੀ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਬਰੀਸ਼ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ
ਕਿਹਾ, `ਅੰਬਰੀਸ਼ ਨੂੰ ਹਮੇਸ਼ਾਂ ਇੱਕ ਅਭਿਨੇਤਾ ਦੇ ਰੂਪ ਵਿੱਚ ਉਨ੍ਹਾਂ ਦੇ ਯਾਦਗਾਰੀ ਪ੍ਰਦਰਸ਼ਨ ਅਤੇ ਰਾਜਨੀਤੀ ਵਿੱਚ ਵਿਆਪਕ ਯੋਗਦਾਨ ਲਈ ਯਾਦ ਕੀਤਾ ਜਾਵੇਗਾ।ਉਹ ਰਾਜ ਅਤੇ ਕੇਂਦਰੀ ਪਧਰ ’ਤੇ ਕਰਨਾਟਕ ਦੀ ਭਲਾਈ ਲਈ ਇੱਕ ਬੁਲੰਦ ਅਵਾਜ਼ ਸਨ।ਉਨ੍ਹਾਂ ਦੇ ਅਕਾਲ ਚਲਾਣੇ `ਤੇ ਬਹੁਤ ਦੁਖੀ ਹਾਂ।ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੋਗ ਸੰਵੇਦਨਾਵਾਂ।`
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media