Wednesday, September 23, 2026

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਲੈ ਕੇ ਪਾਕਿਸਤਾਨ ਪੁੱਜੇ ਗੁਰਜੀਤ ਔਜਲਾ

PUNJ2711201802ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਲੈ ਕੇ ਅਟਾਰੀ ਵਾਹਗਾ ਸਰਹੱਦ ਦੇ ਸੜਕੀ ਰਸਤੇ ਰਵਾਨਾ ਹੋਏ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਪਾਕਿਸਤਾਨ ਪਹੁੰਚ ਗਏ ਹਨ।ਉਹ ਬੁਧਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਕੋਰੀਡੋਰ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣਗੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply