ਅੰਮ੍ਰਿਤਸਰ,
30 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਦਫਤਰ ਨਾਲ ਲੱਗਦੇ ਹਾਲ ਵਿੱਚ ਭਾਈ ਵੀਰ ਸਿੰਘ ਖੋਜ ਕੇਂਦਰ, ਖਾਲਸਾ ਟ੍ਰੈਕਟ ਸੁਸਾਇਟੀ ਅਤੇ ਐਜੂਕੇਸ਼ਨਲ ਕਮੇਟੀ ਦੇ ਤਿਆਰ ਕੀਤੇ ਗਏ ਸਾਂਝੇ ਦਫਤਰ ਦਾ ਉਦਘਾਟਨ ਕਰਦੇ ਹੋਏ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ, ਜਨਰਲ ਸਕੱਤਰ ਨਰਿੰਦਰ ਸਿੰਘ ਖੁਰਾਣਾ, ਸਰਬਜੀਤ ਸਿੰਘ, ਨਿਰਮਲ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ ਸਵਿੰਦਰ ਸਿੰਘ ਕੱਥੂਨੰਗਲ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media