Monday, October 26, 2026

ਅਦਾਲਤ ਵਲੋਂ ਰੋਕ ਲਾਏ ਜਾਣ `ਤੇ ਚੀਫ ਖਾਲਸਾ ਦੀਵਾਨ ਦੇ ਅਹੁੱਦੇਦਾਰਾਂ ਦੀ ਜਨਰਲ ਚੋਣ ਮੁਲਤਵੀ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਜੱਜ ਜੂਨੀਅਰ ਡਵੀਜ਼ਨ ਵਲੋਂ ਅਗਲੇ ਹੁਕਮਾਂ ਤੱਕ ਰੋਕ ਲਗਾ ਦੇਣ ਨਾਲ ਚੀਫ ਖਾਲਸਾ ਦੀਵਾਨ Ckdਚੈਰੀਟੇਬਲ ਸੁਸਾਇਟੀ ਦੇ ਅਹੁੱਦੇਦਾਰਾਂ ਦੀ 2 ਦਸੰਬਰ ਨੂੰ ਹੋਣ ਵਾਲੀ ਜਨਰਲ ਚੋਣ `ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦੇਣ ਦੇ ਮੱਦੇਨਜ਼ਰ ਇਹ ਚੋਣ ਅਦਾਲਤ ਦਾ ਫੈਸਲਾ ਆਉਣ ਤੱਕ ਮੁਲਤਵੀ ਕਰ ਦਿੱਤੀ ਗਈ ਹੈ।ਦੀਵਾਨ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਦੇ ਦਸਤਖਤਾਂ ਹੇਠ ਜਾਰੀ ਬਿਆਨ ਅਨੁਸਾਰ 2/12/2018 ਨੂੰ 10.00 ਵਜੇ ਰੱਖੀ ਗਈ ਜਨਰਲ ਕਮੇਟੀ ਦੀ ਮੀਟਿੰਗ ਵੀ ਰੱਦ ਕਰ ਦਿੱਤੀ ਗਈ ਹੈ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …

Leave a Reply