Wednesday, September 23, 2026

ਪ੍ਰਧਾਨ ਮੰਤਰੀ ਨੇ ਜਲ ਸੈਨਾ ਦਿਵਸ `ਤੇ ਦਿੱਤੀਆਂ ਵਧਾਈਆਂ

ਦਿੱਲੀ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਲ ਸੈਨਾ ਦਿਵਸ ਤ`ੇ ਭਾਰਤੀ ਜਲ ਸੈਨਾ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ Modiਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ “ਭਾਰਤੀ ਜਲ ਸੈਨਾ ਦੇ ਸਾਰੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਲ ਸੈਨਾ ਦਿਵਸ ਦੀਆਂ ਸ਼ੁਭਕਾਮਨਾਵਾਂ।ਰਾਸ਼ਟਰ ਦੀ ਸੁਰੱਖਿਆ ਕਰਨ ਅਤੇ ਆਪਦਾ ਰਾਹਤ ਦੌਰਾਨ ਪ੍ਰਸ਼ੰਸਾਯੋਗ ਭੂਮਿਕਾ ਲਈ ਭਾਰਤ ਸਾਡੀ ਜਲ ਸੈਨਾ ਦਾ ਆਭਾਰੀ ਹੈ।”

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply