Friday, September 25, 2026

ਅੱਜ ਬਿਜਲੀ ਬੰਦ ਰਹੇਗੀ

PSPCL1ਭੀਖੀ/ਮਾਨਸਾ, 7 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਬ ਡਵੀਜ਼ਨ ਦੇ ਜੇ.ਈ ਬਿੱਕਰ ਸਿੰਘ ਨੇ ਦੱਸਿਆ ਕਿ ਭਲਕੇ ਭੀਖੀ ਫੀਡਰ ਸੁਨਾਮ-ਮਾਨਸਾ ਰੋਡ ਬਰਨਾਲਾ ਰੋਡ ਤੇ ਪਿੰਡ ਸਮਾਓਂ ਦੀ ਬਿਜਲੀ ਸਵੇਰੇ 9.00 ਵਜੇ ਤੋਂ 5.00 ਵਜੇ ਤੱਕ ਬੰਦ ਰਹੇਗੀ।ਪੁਰਾਣੇ ਟਰਾਂਸਫਰਮਾਂ ਦੀ ਬਦਲੀ ਕੀਤੀ ਜਾ ਰਹੀ ਹੈ।
 

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply