Wednesday, September 23, 2026

ਗ੍ਰੇਸ ਪਬਲਿਕ ਸਕੂਲ ਦੇ ਬੱਚਿਆਂ ਨੇ ਜਿੱਤਿਆ ਇੰਟਰਨੈਸ਼ਨਲ ਕਰਾਟੇ ਟੂਰਨਾਮੈਂਟ

ਜੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਬੀਤੇ ਦਿਨੀ  ਮਲੇਸ਼ੀਆਂ ਵਿਖੇ ਹੋਈ 5ਵੀਂ ਇੰਟਰਨੈਸ਼ਨਲ ਓਪਨ ਕਰਾਟੇ ਚੈਮਪੀਅਨਸ਼ਿਪ ਵਿੱਚ ਭਾਰਤ PUNJ0712201805ਵਲੋਂ ਗੇ੍ਸ ਪਬਲਿਕ ਸੀ.ਸੈ. ਸਕੂਲ ਦੀਆਂ ਦੋ ਖਿਡਾਰਣਾ ਨੇ ਹਿੱਸਾ ਲਿਆ।ਲੜਕੀਆਂ ਦੇ ਜੂਨੀਅਰ 48 ਕਿਲੋ ਭਾਰ ਵਰਗ ਵਿੱਚ ਕਿਰਨਦੀਪ ਕੋਰ ਨੇ ਸੀਨੀਅਰ 50 ਕਿਲੋ ਭਾਰ ਵਿੱਚ ਤਰਨਪ੍ਰੀਤ ਕੌਰ ਨੇ ਕਾਸੀ ਦਾ ਮੈਡਲ ਜਿੱਤ ਕੇ ਭਾਰਤ ਅਤੇ ਸਕੂਲ ਦਾ ਨਾ ਰੋਸ਼ਨ ਕੀਤਾ।ਸਕੂਲ ਪੁੰਚਣ `ਤੇ ਐਮ.ਡੀ ਡਾ. ਜੇ.ਐਸ ਰੰਧਾਵਾ ਤੇ ਪ੍ਰਿੰਸੀਪਲ ਮੈਡਮ ਆਰ.ਕੇ ਰੰਧਾਵਾ ਨੇ ਖਿਡਾਰਣਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਨਕਦ ਇਨਾਮ ਦੇ ਕੇ ਸਨਾਮਨਿਤ ਕੀਤਾ।ਇਸ ਮੋਕੇ ਕੋਚ ਪਰਵਿੰਦਰ ਸਿੰਘ ਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply