ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) - ਦੂਜੇ ਦਿਨ ਜੋੜੇ ਸਾਫ਼ ਕਰਨ ਦੀ ਸੇਵਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਨਾਲ ਹਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਅਕਾਲੀ ਆਗੂ।