Saturday, October 31, 2026

ਦੂਜੇ ਦਿਨ ਵੀ ਸੁਖਬੀਰ ਸਿੰਘ ਬਾਦਲ ਨੇ ਝਾੜੇ ਸੰਗਤਾਂ ਦੇ ਜੋੜੇ

PUNJ0912201803ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੂਜੇ ਦਿਨ ਜੋੜੇ ਸਾਫ਼ ਕਰਨ ਦੀ ਸੇਵਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਨਾਲ ਹਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਅਕਾਲੀ ਆਗੂ।
 

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply